ਵਿਧਾਇਕ ਲਾਲਪੁਰਾ ਦੇ ਪੀ.ਏ ਹਰਕੀਰਤ ਸਿੰਘ ਨੇ ਆਂਗਣਵਾੜੀ ਹੈਲਪਰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ
ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਲਗਾਤਾਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਇਸ਼ਿਤਹਾਰ ਜਾਰੀ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਆਗਣਵਾੜੀ ਹੈਲਪਰ ਦੇ ਨੌਕਰੀ ਨਿਯੁਕਤੀ ਪੱਤਰ ਵੰਡੇ ਗਏ।
ਅਜੀਤ ਡੈਸਕ
18-10-2026