ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ - ਹਰਮਿੰਦਰ ਸਿੰਘ ਗਿੱਲ
ਪੱਟੀ, 17 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਬਦਲਾਅ ਦੇ ਨਾਮ ‘ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਕਾਂਗਰਸੀ ਆਗੂ। ਤਸਵੀਰ–ਕਾਲੇਕੇ
18-10-2026