20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿਸਟਲ ਨਾਲ ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਪਿਸਟਲ ਨਾਲ ਫਾਇਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਅੰਸ਼ਦਦੀਪ ਸਿੰਘ ਪਪੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 18 ਅਕਤੂਬਰ ਨੂੰ ਵੰਸ਼ਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਅਨ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ, ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੁਰੂ ਅਰਜਨ ਦੇਵ ਕਾਲੋਨੀ ਮੁਹੱਲਾ ਜਸਵੰਤ ਤਰਨ ਤਾਰਨ, ਹਰਮੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ, ਜੋਏ ਵਾਸੀ ਬਾਲਮੀਕਿ ਮੰਦਰ ਮੁਹੱਲਾ ਜਸਵੰਤ ਸਿੰਘ ਅਤੇ ਜਗਨੂਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਲੀ ਮਲਾਇਆ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਹਥਿਆਰਾਂ ਨਾਲ ਲੈਸ ਹੋ ਕੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੇਰੇ ਉਪਰ ਹਮਲਾ ਕਰ Ç ਦਿੱਤਾ ਅਤੇ ਮਾਰ ਦੇਣ ਦੀ ਨੀਅਤ ਨਾਲ ਦਸਤੀ ਪਿਸਟਲ ਨਾਲ ਉਸ ਉਪਰ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਪਿਸਟਲ ਨਾਲ ਫਾਇਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਅੰਸ਼ਦਦੀਪ ਸਿੰਘ ਪਪੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 18 ਅਕਤੂਬਰ ਨੂੰ ਵੰਸ਼ਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਅਨ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ, ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੁਰੂ ਅਰਜਨ ਦੇਵ ਕਾਲੋਨੀ ਮੁਹੱਲਾ ਜਸਵੰਤ ਤਰਨ ਤਾਰਨ, ਹਰਮੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ, ਜੋਏ ਵਾਸੀ ਬਾਲਮੀਕਿ ਮੰਦਰ ਮੁਹੱਲਾ ਜਸਵੰਤ ਸਿੰਘ ਅਤੇ ਜਗਨੂਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਲੀ ਮਲਾਇਆ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਹਥਿਆਰਾਂ ਨਾਲ ਲੈਸ ਹੋ ਕੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੇਰੇ ਉਪਰ ਹਮਲਾ ਕਰ Ç ਦਿੱਤਾ ਅਤੇ ਮਾਰ ਦੇਣ ਦੀ ਨੀਅਤ ਨਾਲ ਦਸਤੀ ਪਿਸਟਲ ਨਾਲ ਉਸ ਉਪਰ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਹ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਹੈ। ਥਾਣਾ ਸਿਟੀ ਦੇ ਏ.ਐੱਸ.ਆਈ. ਕੰਵਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੰਤਾਂ ਦੀ ਯਾਦ ਵਿਚ ਮਨਾਏ ਜਾ ਰਹੇ ਮੇਲੇ ਸੰਬੰਧੀ ਅਖੰਡ ਪਾਠਾਂ ਦੀ ਅਰੰਭਤਾ ਅਗਲੀ ਖ਼ਬਰ ਮਾਤਾ ਕੌਲਾਂ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ ’ਤੇ ਲੱਗਾ ਰਹਿੰਦਾ ਟ੍ਰੈਫਿਕ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।