21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਪਾਇਲਟ, ਪਰਗਟ ਸਿੰਘ ਤੇ ਸੂਰਜ ਠਾਕੁਰ ਦਾ ਨਿੱਘਾ ਸਵਾਗਤ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਸਹਿ-ਇੰਚਾਰਜ ਸ੍ਰੀ ਸੂਰਜ ਠਾਕੁਰ ਦੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 21-10-2026
ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਸਹਿ-ਇੰਚਾਰਜ ਸ੍ਰੀ ਸੂਰਜ ਠਾਕੁਰ ਦੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਵਿਸ਼ਾਲ ਮਲਹੋਤਰਾ, ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਜਗਜੀਤ ਸਿੰਘ ਕਲੰਜਰ, ਸਾਬਕਾ ਸਰਪੰਚ ਬਲਜੀਤ ਸਿੰਘ ਚੂੰਘ, ਸਾਬਕਾ ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਸ਼ਮਸ਼ੇਰ ਸਿੰਘ ਸੰਧੂ, ਤੇਜਵਿੰਦਰ ਸਿੰਘ ਅਮਰਕੋਟ, ਗੁਰਪ੍ਰੀਤ ਆਸਲ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਵ ਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਰਨ ਤਾਰਨ ਵਿਖੇ ਕੰਨਿਆ ਕੰਜਕ ਪੂਜਨ ਅਗਲੀ ਖ਼ਬਰ ਨਵ-ਨਿਯੁਕਤ ਐਸ.ਐਚ.ਓ. ਨਰਿੰਦਰ ਸਿੰਘ ਨੇ ਥਾਣਾ ਸਦਰ ਪੱਟੀ ਦਾ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।