22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਮੇਂ ਸਿਰ ਬੱਚਿਆਂ ਦਾ ਟੀਕਾਕਰਨ ਜ਼ਰੂਰੀ - ਡਾ. ਸੁਪ੍ਰਿਯਾ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)— ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ।

ਡਾਕਟਰ ਸੁਪਿ੍ਯਾ ਰੰਧਾਵਾ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)— ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲੇ ਸਾਲ ਤੋਂ 5 ਸਾਲ ਤੱਕ ਬਹੁਤ ਸਾਰੀਆਂ ਬੀਮਾਰੀਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ, ਜਿਵੇਂ ਕਿ ਬੀ.ਸੀ.ਜੀ, ਐੱਮ.ਐੱਮ.ਆਰ, ਟਾਈਫਾਈਡ, ਹੈਪਾਟਾਈਟਸ ਏ-ਬੀ, ਨਿਉਮੋਕੋਕਲ, ਰੋਟਾ ਵਾਈਰਸ, ਚਿਕਨ ਪੋਕਸ, ਪੋਲਿਓ, ਇਨਫਲੂਵੈਕ, ਪੈਨਟਾਵੈਕ ਆਦਿ। ਇਸ ਤੋਂ ਇਲਾਵਾ ਅੱਜ ਕੱਲ ਲੜਕੀਆਂ ਵਿਚ ਸਰਵਾਈਕਲ ਕੈਂਸਰ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਬੱਚਿਆਂ ਦਾ ਟੀਕਾਕਰਨ ਜਰੂਰ ਕਰਵਾਉਣ ।
ਪਿਛਲੀ ਖ਼ਬਰ ਕਿੰਡਰ ਗਾਰਡਨ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ ਪੇਂਡੂ ਖੇਡ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।