24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ’ਚ ਪਾਰਟੀ ਵਰਕਰ ਆਪਣੇ-ਆਪਣੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ।

ਪਿੰਡ ਦੁੱਗਲਵਾਲ ਤੇ ਰੈਸ਼ੀਆਣਾ ਵਿਖੇ ਚੱਲ ਰਹੀ ਡੋਰ ਟੂ ਡੋਰ ਮੁਹਿੰਮ ਦਾ ਦ੍ਰਿਸ਼। 24-10-2026
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ’ਚ ਪਾਰਟੀ ਵਰਕਰ ਆਪਣੇ-ਆਪਣੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਸੰਬੰਧੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਇਸ ਮੁਹਿੰਮ ਵਿਚ ਹਿੱਸਾ ਲੈ ਰਹੇ ਹਨ। ਵਰਕਰਾਂ ਵਲੋਂ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਧਾਨ ਸਭਾ ਸੈਸ਼ਨ ’ਚ ਫਤਿਆਬਾਦ ਹਸਪਤਾਲ ਸੰਬੰਧੀ ਚੁੱਕਿਆ ਮੁੱਦਾ ਅਗਲੀ ਖ਼ਬਰ ਫਤਿਆਬਾਦ ਦੇ ਹਸਪਤਾਲ ਦਾ ਮੁੱਦਾ ਪੰਜ ਸਾਲ ਬਾਅਦ ਹੀ ਕਿਉਂ ਯਾਦ ਆਇਆ - ਰਮਨਦੀਪ ਕੌਰ ਸ਼ੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।