ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ
ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਅਤੇ ਮਾਝੇ ਦੇ ਧਾਕੜ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਿਫਾਰਿਸ਼ ਤੇ ਹਲਕਾ ਬਾਬਾ ਬਕਾਲਾ ਦੇ ਸਰਕਲ ਨਾਗੋਕੇ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਜਥੇ.
ਅਜੀਤ ਡੈਸਕ
25-10-2026