30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਦੀ ਬਿਜਲੀ ਅੱਜ ਬੰਦ ਰਹੇਗੀ

ਝਬਾਲ, 29 ਅਕਤੂਬਰ (ਸੁਖਦੇਵ ਸਿੰਘ)-ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਦੇ ਬਿਜਲੀ ਘਰ ਦੀ ਜ਼ਰੂਰੀ ਮੁਰੰਮਤ ਲਈ 30 ਅਕਤੂਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਬਿਜਲੀ ਬੰਦ ਰਹੇਗੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 30-10-2026
ਝਬਾਲ, 29 ਅਕਤੂਬਰ (ਸੁਖਦੇਵ ਸਿੰਘ)-ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਦੇ ਬਿਜਲੀ ਘਰ ਦੀ ਜ਼ਰੂਰੀ ਮੁਰੰਮਤ ਲਈ 30 ਅਕਤੂਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਬਿਜਲੀ ਬੰਦ ਰਹੇਗੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਬਿਜਲੀ ਘਰ ਦੀ ਜ਼ਰੂਰੀ ਮੁਰੰਮਤ ਦੌਰਾਨ ਗੰਡੀਵਿੰਡ ਯੂ.ਪੀ.ਐਸ., ਬਾਬਾ ਜੱਲਣ ਯੂ.ਪੀ.ਐਸ., ਗੰਡੀਵਿੰਡ ਰੂਰਲ, ਬਘਿਆੜੀ, ਭੂਸੇ ਗਹਿਰੀ, ਸਰਾਏ ਅਮਾਨਤ ਖਾਂ, ਨੌਸ਼ਹਿਰਾ ਢਾਲਾ (ਆਈ ਐਨ ਬੀ) ਪਾਵਰ ਟ.ਫ ਨੰਬਰ 1 ਫੀਡਰ ਬੰਦ ਰਹਿਣਗੇ।
ਪਿਛਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ 12 ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਵਾਏ ਅਗਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ’ਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।