03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਪਿੰਡ ਸੁਰ ਸਿੰਘ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਸਾਬਕਾ ਸੰਸਦ ਮੈਂਬਰ ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋ ਬਿਕਰਮਜੀਤ ਸਿੰਘ ਮਜੀਠੀਆ ਗੌਰਵਦੀਪ ਸਿੰਘ ਵਲਟੋਹਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ 03-11-2026
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਪਿੰਡ ਸੁਰ ਸਿੰਘ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਸਾਬਕਾ ਸੰਸਦ ਮੈਂਬਰ ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋ ਬਿਕਰਮਜੀਤ ਸਿੰਘ ਮਜੀਠੀਆ ਗੌਰਵਦੀਪ ਸਿੰਘ ਵਲਟੋਹਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਲਾਨਾ ਜੋੜ ਮੇਲੇ ਦੌਰਾਨ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਖਡੂਰ ਸਾਹਿਬ ਦੀ ਸਿਆਸਤ ’ਚ ਇੰਜੀਨੀਅਰ ਗੁਰਸ਼ਰਨ ਸਿੰਘ ਖਹਿਰਾ ਦੀ ਜਲਦ ਹੋਵੇਗੀ ਐੈਂਟਰੀ ਅਗਲੀ ਖ਼ਬਰ ਹਰਮੀਤ ਸਿੰਘ ਸੰਧੂ ਨੂੰ ਟਿਕਣ ਮਿਲਣ ਤੇ ‘ਆਪ’ ਆਗੂਆਂ ਨੇ ਮਨਾਈ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।