ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ
ਫਤਿਆਬਾਦ, 2 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।
ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਹਿਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਅਤੇ ਮਨਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਸਤਬੀਰ ਕੌਰ । ਤਸਵੀਰ–ਧੂੰਦਾ
03-11-2026