ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਸਰਕਾਰੀ ਆਈ.ਟੀ.ਆਈ. ਮੰਨਣ ਅਤੇ ਸਰਹਾਲੀ ਵਿਖੇ ਸੈਮੀਨਾਰ
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਉੱਨਤ ਹੁਨਰ ਸਿਖਲਾਈ ਬਾਰੇ ਜਾਗਰੂਕ ਕਰਨ ਲਈ ਭਾਰਤ ਸਰਕਾਰ ਵਲੋਂ ਆਰੰਭੀ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਸਰਕਾਰੀ ਈ. ਟੀ.
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਲਗਾਏ ਸੈਮੀਨਾਰ ਦੇ ਦ੍ਰਿਸ਼।
04-11-2026