ਪਿੰਡ ਕੱਕਾ ਕੰਡਿਆਲਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਗੁਰਦੁਆਰਾ ਬਾਬਾ ਤਾਰਾ ਸਿੰਘ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਅਜੀਤ ਡੈਸਕ
10-11-2026