11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨੌਜਵਾਨ ਹਰਜੋਤ ਸਿੰਘ ਯੋਧਾ ਨੰਬਰਦਾਰ ਪਿੰਡ ਬੱਲ ਕਲਾਂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੇਤਨਪੁਰਾ, 10 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਬੱਲ ਕਲਾਂ ਦੇ ਵਸਨੀਕ, ਇਲਾਕੇ ਦੀ ਸਿਰਮੌਰ ਸ਼ਖ਼ਸੀਅਤ ਤੇ ਪਿੰਡ ਦੇ ਨੰਬਰਦਾਰ ਤੇ ਅਗਾਂਹਵਧੂ ਨੌਜਵਾਨ ਸ. ਹਰਜੋਤ ਸਿੰਘ ਯੋਧਾ 50 ਸਾਲ ਦੀ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਅਜੀਤ ਡੈਸਕ 11-11-2026
ਚੇਤਨਪੁਰਾ, 10 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਬੱਲ ਕਲਾਂ ਦੇ ਵਸਨੀਕ, ਇਲਾਕੇ ਦੀ ਸਿਰਮੌਰ ਸ਼ਖ਼ਸੀਅਤ ਤੇ ਪਿੰਡ ਦੇ ਨੰਬਰਦਾਰ ਤੇ ਅਗਾਂਹਵਧੂ ਨੌਜਵਾਨ ਸ. ਹਰਜੋਤ ਸਿੰਘ ਯੋਧਾ 50 ਸਾਲ ਦੀ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਪਿੰਡ ਬੱਲ ਕਲਾਂ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ । ਉਹਨਾਂ ਦੀ ਬੇਵਕਤੀ ਮੌਤ ’ਤੇ ਇਲਾਕੇ ਦੀਆਂ ਰਾਜਨੀਤਕ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ।
ਪਿਛਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 15 ਨੂੰ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਕੋਹਾਲੀ ਦਾ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।