16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨਿਊਜੀਲੈਂਡ ਤੋਂ ਰੀਫਿਊਜ਼ ਹੋ ਚੁੱਕੇ ਵਿਦਿਆਰਥੀਆਂ ਦਾ ਫਰਵਰੀ-ਮਈ ਇਨਟੇਕ ਵਿਚ ਗਰੰਟੀ ਨਾਲ ਵੀਜਾ ਲਗਵਾ ਕੇ ਦੇਵਾਂਗੇ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਾਮਵਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਵੱਡੇ ਪੱਧਰ ’ਤੇ ਨਿਊਜੀਲੈਂਡ ਦੇ ਵੀਜੇ ਲਗਾਏ ਜਾ ਰਹੇ ਹਨ ਅਤੇ ਖਾਸ ਕਰਕੇ ਨਿਊਜੀਲੈਂਡ ਦਾ ਜਨਵਰੀ ਇਨਟੇਕ ਬੇਹੱਦ ਸਫਲ ਰਿਹਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਖੁਸ਼ੀ ਦੁੱਗਣੀ ਹੋ ਗਈ ਹੈ। ਗੈਵੀ ਕਲੇਰ ਵਲੋਂ 1 ਹਫਤੇ ਵਿਚ ਨਿਊਜੀਲੈਂਡ ਦੇ 7 ਹੋਰ ਵੀਜੇ ਲਗਵਾ ਕੇ ਆਪਣੀ ਜਿਥੇ ਚੜ੍ਹਤ ਬਰਕਰਾਰ ਰੱਖੀ ਹੈ ਅਤੇ ਉਥੇ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਵੀ ਪੂਰਾ ਕੀਤਾ ਹੈ।

ਲੱਗੇ ਹੋਏ ਵੀਜ਼ੇ ਦਿਖਾਉਂਦੇ ਹੋਏ ਵੀਜ਼ਾ ਮਾਹਿਰ ਗੈਵੀ ਕਲੇਰ। 16-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਾਮਵਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਵੱਡੇ ਪੱਧਰ ’ਤੇ ਨਿਊਜੀਲੈਂਡ ਦੇ ਵੀਜੇ ਲਗਾਏ ਜਾ ਰਹੇ ਹਨ ਅਤੇ ਖਾਸ ਕਰਕੇ ਨਿਊਜੀਲੈਂਡ ਦਾ ਜਨਵਰੀ ਇਨਟੇਕ ਬੇਹੱਦ ਸਫਲ ਰਿਹਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਖੁਸ਼ੀ ਦੁੱਗਣੀ ਹੋ ਗਈ ਹੈ। ਗੈਵੀ ਕਲੇਰ ਵਲੋਂ 1 ਹਫਤੇ ਵਿਚ ਨਿਊਜੀਲੈਂਡ ਦੇ 7 ਹੋਰ ਵੀਜੇ ਲਗਵਾ ਕੇ ਆਪਣੀ ਜਿਥੇ ਚੜ੍ਹਤ ਬਰਕਰਾਰ ਰੱਖੀ ਹੈ ਅਤੇ ਉਥੇ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਵੀ ਪੂਰਾ ਕੀਤਾ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਗੈਵੀ ਕਲੇਰ ਨੇ ਕਿਹਾ ਕਿ ਜੋ ਵੀ ਵਿਦਿਆਰਥੀ ਸਾਡੇ ਕੋਲੋ ਆਉਂਦਾ ਹੈ, ਹਮੇਸ਼ਾਂ ਕੋਸ਼ਿਸ਼ ਹੁੰਦੀ ਹੈ 100 ਪ੍ਰਤੀਸ਼ਤ ਵੀਜਾ ਲਗਵਾ ਕੇ ਦਿੱਤਾ। ਅਸੀਂ ਪਹਿਲਾਂ ਹੀ ਕਿਹਾ ਸੀ ਕਿ ਇਸ ਸਮੇਂ ਸਿਰਫ ਨਿਊਜ਼ੀਲੈਂਡ ਹੀ ਉਹ ਦੇਸ਼ ਜੋ ਦਿਲ ਖੋਲ੍ਹ ਕੇ ਸਟੂਡੈਂਟ ਵੀਜੇ ਦੇ ਰਿਹਾ ਹੈ ਅਤੇ ਖਾਸ ਕਰਕੇ ਜਿਹੜੇ ਵਿਦਿਆਰਥੀ ਆਸਟ੍ਰੇਲੀਆ, ਕੈਨੇਡਾ ਜਾਂ ਫਿਰ ਪਹਿਲਾਂ ਨਿਊਜ਼ੀਲੈਂਡ ਤੋਂ ਰਿਫਿਊਜ ਹਨ, ਉਨ੍ਹਾਂ ਦਾ ਵੀ ਸਵਾਗਤ ਕਰ ਰਿਹਾ ਹੈ। ਗੈਵੀ ਕਲੇਰ ਨੇ ਕਿਹਾ ਕਿ ਜਿਹੜੇ ਵੀ ਵਿਦਿਆਰਥੀ ਬਾਰਵੀਂ ਜਾਂ ਗਰੈਜੂਏਸ਼ਨ ਪਾਸ ਹਨ, ਉਹ ਨਿਊਜ਼ੀਲੈਂਡ ਦੇ ਨਵੰਬਰ ਜਾਂ ਜਨਵਰੀ ਇਨਟੇਕ ਲਈ ਅਪਲਾਈ ਕਰ ਸਕਦੇ ਹਨ। ਗੈਵੀ ਕਲੇਰ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਤਿੰਨ ਮਹੀਨੇ ਪੁਰਾਣੇ ਫੰਡ ਹਨ ਉਹ ਇਧਰ ਉਧਰ ਭਟਕਣ ਦੀ ਥਾਂ ਨਿਊਜ਼ੀਲੈਂਡ ਜਾਣ ਨੂੰ ਪਹਿਲ ਦੇਣ ਕਿਉਂਕਿ ਇਸ ਸਮੇਂ ਨਿਊਜ਼ੀਲੈਂਡ ਵਿਚ ਵਿਦਿਆਰਥੀਆਂ ਦਾ ਭਵਿੱਖ ਬਹੁਤ ਹੀ ਵਧੀਆ ਬਣ ਰਿਹਾ ਹੈ। ਗੈਵੀ ਕਲੇਰ ਨੇ ਕਿਹਾ ਕਿ ਨਿਊਜ਼ੀਲੈਂਡ ਸਿਰਫ ਉਨ੍ਹਾਂ ਏਜੰਟਾਂ ਨੂੰ ਵੀਜੇ ਦੇ ਰਿਹਾ ਹੈ ਜੋ ਵੀਜਾ ਸਲਾਹਕਾਰ ਨਿਊਜ਼ੀਲੈਂਡ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਉਥੋਂ ਦੀਆਂ ਯੂਨੀਵਰਸਿਟੀ ਨਾਲ ਸਿੱਧੇ ਸੰਪਰਕ ਵਿਚ ਹਨ। ਉਨ੍ਹਾਂ ਦੱਸਿਆ ਕਿ ‘ਗੈਵੀ ਕਲੇਰ ਟੀਮ ਗਲੋਬਲ’ ਦੇ ਮਾਹਿਰ ਵਕੀਲ ਜੋ ਨਿਊਜ਼ੀਲੈਂਡ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਉਥੋਂ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਸਿੱਧਾ ਰਾਬਤਾ ਰੱਖਦੇ ਹਨ, ਉਨ੍ਹਾਂ ਦੇ ਹੀ ਵੀਜੇ ਆ ਰਹੇ। ਉਨ੍ਹਾਂ ਦੱਸਿਆ ਕਿ ਜਿਥੇ ਸਾਡੀ ਸੰਸਥਾ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ਸਾਡੀ ਹਮੇਸ਼ਾਂ ਹੀ ਇਹ ਪਹਿਲ ਰਹੀ ਹੈ ਕਿ ਅਸੀਂ ਵਿਦਿਆਰਥੀਆਂ ਨੂੰ ਜਿਸ ਵੀ ਦੇਸ਼ ਵਿਚ ਭੇਜੀਏ, ਉਥੋਂ ਦੇ ਸਰਕਾਰੀ ਕਾਲਜ ਜਾਂ ਯੂਨੀਵਰਸਿਟੀਆਂ ਵਿਚ ਦਾਖਲੇ ਦਿਵਾਈਏ ਤਾਂ ਜੋ ਵੀਜ਼ਾ ਮਿਲਣ ਦੇ ਮੌਕੇ ਹੋਰ ਵੀ ਵਧੀਆ ਹੋ ਜਾਂਦੇ ਹਨ। ਗੈਵੀ ਕਲੇਰ ਨੇ ਕਿਹਾ ਕਿ ਸਿਰਫ ਨਿਊਜ਼ੀਲੈਂਡ ਹੀ ਉਹ ਦੇਸ਼ ਹੈ ਜੋ ਸਿਰਫ ਅੰਬੈਸੀ ਫੀਸ ਲੈਣ ਉਪਰੰਤ ਵਿਦਿਆਰਥੀਆਂ ਨੂੰ ਵੀਜ਼ਾ ਦੇ ਦਿੰਦੀ ਹੈ ਅਤੇ ਵੀਜ਼ਾ ਆਉਣ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਜਾਂ ਕਾਲਜ ਦੀ ਫੀਸ ਅਦਾ ਕਰਨੀ ਹੁੰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਪੈਸੇ ਨੂੰ ਲੈ ਕੇ ਵੀ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਅਤੇ ਅਸੀਂ ਇਕ ਗਰੰਟੀ ਦਿੰਦੇ ਹਾਂ ਕਿ ਜਿਹੜਾ ਵਿਦਿਆਰਥੀ ਫਰਵਰੀ-ਮਈ ਇਨਟੇਕ ਲਈ ਨਿਊਜ਼ੀਲੈਂਡ ਦਾ ਵੀਜ਼ਾ ਅਪਲਾਈ ਕਰੇਗਾ, ਉਸ ਨੂੰ 100 ਪ੍ਰਤੀਸ਼ਤ ਗਰੰਟੀ ਨਾਲ ਵੀਜ਼ਾ ਲਗਵਾ ਕੇ ਦਿੱਤਾ ਜਾਵੇਗਾ। ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਦਾ ਗਰੀਨ ਲਿਸਟ ਕੋਰਸ ਲੈਣ ਵਾਲੇ ਵਿਦਿਆਰਥੀਆਂ ਨੂੰ ਜਿਥੇ ਵੀਜਾ ਆਸਾਨੀ ਨਾਲ ਮਿਲਦਾ ਹੈ, ਉਥੇ ਨਾਲ ਹੀ ਪੜ੍ਹਾਈ ਤੋਂ ਤੁਰੰਤ ਬਾਅਦ ਨਿਊਜੀਲੈਂਡ ਦਾ ਵਰਕ ਪਰਮਿਟ ਜਿਥੇ ਆਸਾਨੀ ਨਾਲ ਮਿਲਦਾ ਹੈ ਉਥੇ ਨਾਲ ਪੀ.ਆਰ. ਲੈਣ ਵਿਚ ਵੀ ਲਾਭ ਮਿਲਦਾ ਹੈ। ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ।
ਪਿਛਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਿਹੈ ਨਵੀਂ ਬਣੀ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੇ ਬਰਮਾਂ ’ਤੇ ਸੁੱਟਿਆ ਮਲਬਾ ਅਗਲੀ ਖ਼ਬਰ ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਕਰਵਾਏ 35ਵੇਂ ਕੰਨਿਆਦਾਨ ਸਮਾਗਮ ’ਚ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।