17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਨਾਲ ਪਾਰਟੀ ਨੂੰ ਬਲ ਮਿਲੇਗਾ - ਜਥੇ. ਨਾਗੋਕੇ

ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਕੌਂਸਲ ਮੈਂਬਰ ਸ਼ੋ੍ਮਣੀ ਅਕਾਲੀ ਦਲ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਜਥੇ.

ਅਜੀਤ ਡੈਸਕ 17-11-2026
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਕੌਂਸਲ ਮੈਂਬਰ ਸ਼ੋ੍ਮਣੀ ਅਕਾਲੀ ਦਲ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਜਥੇ. ਨਾਗੋਕੇ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਇੱਕ ਖੇਤਰੀ ਪਾਰਟੀ ਹੈ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਬਾਕੀ ਵੱਖ-ਵੱਖ ਆਗੂਆਂ ਨੂੰ ਵੀ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਲਈ ਘਰ ਵਾਪਸੀ ਕਰ ਲੈਣੀ ਚਾਹੀਦੀ ਹੈ, ਤਾਂ ਕਿ ਪੰਜਾਬ ਵਿਚ ਖੇਤਰੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇ , ਉਨ੍ਹਾਂ ਬੀਬੀ ਜਗੀਰ ਕੌਰ ਨੂੰ ਘਰ ਵਾਪਸੀ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਬੀਬੀ ਜੀ ਦਾ ਸਿਆਸੀ ਕੱਦ ਬਹੁਤ ਵੱਡਾ ਹੋਇਆ ਹੈ।
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।