18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ’ਤੇ ਮਾਮਲਾ ਦਰਜ

ਤਰਨ ਤਾਰਨ, 17 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇ ਉਹ ਨਾਬਾਲਗ ਹੈ ਨੂੰ ਵਿਆਹ ਦਾ ਝਾਂਸਾ ਦੇ ਕੇ ਲਵਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਲੌਹੁਕਾ ਭਜਾ ਲੈ ਗਿਆ ਹੈ।

ਅਜੀਤ ਡੈਸਕ 18-11-2026
ਤਰਨ ਤਾਰਨ, 17 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇ ਉਹ ਨਾਬਾਲਗ ਹੈ ਨੂੰ ਵਿਆਹ ਦਾ ਝਾਂਸਾ ਦੇ ਕੇ ਲਵਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਲੌਹੁਕਾ ਭਜਾ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਰਿਦੁਆਰ ਤੋਂ ਪਹੁੰਚੇ ਮਹਾਂਮੰਡਲੇਸ਼ਵਰ ਸਵਾਮੀ ਦਿਵਿਆਨੰਦ ਨੇ ਸਤਿਸੰਗ ਰਾਹੀਂ ਭਗਤਾਂ ਨੂੰ ਪ੍ਰਮਾਤਮਾ ਨਾਲ ਜੋੜਿਆ ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਹਿੰਦ-ਪਾਕਿ ਸਰਹੱਦ ਨੇੜਿਓਂ ਡਰੋਨ ਤੇ ਸ਼ੱਕੀ ਪੈਕੇਟ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।