ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)– ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫਦ ਗੁਰਪ੍ਰੀਤ ਕੌਰ ਸੂਬਾ ਸਕੱਤਰ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਵਾਲੀ ਸਬ ਕਮੇਟੀ ਜੋ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਚੇਅਰਮੈਨ ਦੀ ਅਗਵਾਈ ਹੇਠ ਬਣੀ ਕਮੇਟੀ ਨੂੰ ਮਿਲਿਆ। ਗੱਲਬਾਤ ਵਧੀਆ ਮਾਹੌਲ ਵਿਚ ਹੋਈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ। ਅਜੀਤ ਤਸਵੀਰ
20-11-2026