22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਕਾਲੀ ਦਲ ਦੇ ਹੱਕ ’ਚ ਝੁੱਲ ਰਹੀ ਹਨੇਰੀ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ-ਬਿਕਰਮ ਮਜੀਠੀਆ

ਜੇਠੂਵਾਲ, 21 ਨਵੰਬਰ (ਮਿੱਤਰ ਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਹਰ ਹਲਕੇ ਦੇ ਪਿੰਡ ਪਿੰਡ ਝੁੱਲ ਰਹੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਵਾਰ ਪੰਜਾਬ ਦੇ ਸੂਝਵਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ਹਾਸਲ ਕਹਿੰਦੇ ਸੁਪਨੇ ਲੈ ਰਹੇ ਉਹ ਸਭ ਚੱਕਨਾ ਚੂਰ ਕਰ ਦੇਣਗੇ । ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਉਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਦੇ ਅਜਿਹੇ ਕੰਮ ਕੀਤੇ ਜਿਸ ਕਾਰਨ ਅੱਜ ਵੀ ਲੋਕ ਯਾਦ ਕਰ ਰਹੇ ਹਨ।

ਬਿਕਰਮ ਸਿੰਘ ਮਜੀਠੀਆ 22-11-2026
ਜੇਠੂਵਾਲ, 21 ਨਵੰਬਰ (ਮਿੱਤਰ ਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਹਰ ਹਲਕੇ ਦੇ ਪਿੰਡ ਪਿੰਡ ਝੁੱਲ ਰਹੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਵਾਰ ਪੰਜਾਬ ਦੇ ਸੂਝਵਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ਹਾਸਲ ਕਹਿੰਦੇ ਸੁਪਨੇ ਲੈ ਰਹੇ ਉਹ ਸਭ ਚੱਕਨਾ ਚੂਰ ਕਰ ਦੇਣਗੇ । ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਉਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਦੇ ਅਜਿਹੇ ਕੰਮ ਕੀਤੇ ਜਿਸ ਕਾਰਨ ਅੱਜ ਵੀ ਲੋਕ ਯਾਦ ਕਰ ਰਹੇ ਹਨ। ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸਰ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਮੱਖਣ ਸਿੰਘ ਹਰੀਆਂ ਸਾਬਕਾ ਸਰਪੰਚ ਸੁਖਜੀਤ ਸਿੰਘ, ਹਰਦਿਆਲ ਸਿੰਘ ਭੱਟੀ, ਸਰਪੰਚ ਸੁਖਦੀਪ ਸਿੰਘ ਦੀਪੀ, ਡਾ. ਦੀਦਾਰ ਸਿੰਘ, ਅਮਰਜੀਤ ਸਿੰਘ ਅਬਦਾਲ, ਅਜੀਤ ਸਿੰਘ ਸਾਬਕਾ ਬਲਾਕ ਸਿੱਖਿਆ ਅਫ਼ਸਰ, ਅਮਰਪਾਲ ਸਿੰਘ ਪਾਲੀ ਉਦੋ ਕੇ, ਸਾਬਕਾ ਸਰਪੰਚ ਸੰਦੀਪ ਸਿੰਘ ਉਦੋ ਕੇ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਜਥੇਦਾਰ ਪੂਰਨ ਸਿੰਘ ਖਿਲਚੀਆਂ ਅਗਲੀ ਖ਼ਬਰ ਡੈਨੀ ਬੰਡਾਲਾ ਵਲੋਂ ਸਰਪੰਚਾਂ, ਪੰਚਾਂ ਤੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸੰਬੰਧੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।