ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਨੇ ਸੂਬਾ ਆਗੂ ਨਰਿੰਦਰ ਬੱਲ ਨਾਲ ਚੀਫ਼ ਇੰਜੀ. ਵਲੋਂ ਬਦਸਲੂਕੀ ਕਰਨ ਦੀ ਨਿੰਦਾ ਕੀਤੀ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ ਡਵੀਜ਼ਨ ਪੱਟੀ ਦੇ ਆਗੂਆਂ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਜਗਤਾਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਵੀਜ਼ਨ ਸਕੱਤਰ ਰਾਜਿੰਦਰ ਕੁਮਾਰ ਜੋਸ਼ੀ ਨੇ ਪਿਛਲੇ ਰੀਵਿਊ ਦੀ ਰਿਪੋਰਟ ਪੇਸ਼ ਕੀਤੀ ।
ਪੈਨਸ਼ਨਰ ਮੇਲੇ ਦੌਰਾਨ ਜ਼ਿਲ੍ਹਾ ਖਜ਼ਾਨਾ ਅਫ਼ਸਰ ਮਨਦੀਪ ਸਿੰਘ ਚੌਹਾਨ ਅਤੇ ਹੋਰ। ਤਸਵੀਰ: ਲਵਲੀ
26-11-2026