26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਗਬੀਰ ਸਿੰਘ ਹੋਣਗੇ ਸਬ ਡਵੀਜ਼ਨ ਪੱਟੀ ਦੇ ਨਵੇਂ ਡੀ.ਐਸ.ਪੀ.

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵੱਡੀ ਪੱਧਰ ’ਤੇ ਪੁਲਿਸ ਪ੍ਰਸ਼ਾਸਨ ਵਿਚ ਫੇਰ ਬਦਲ ਕੀਤੀ ਗਈ ਹੈ, ਤਾਂ ਜੋ ਪੁਲਿਸ ਨੂੰ ਚੁਸਤ ਦਰੁਸਤ ਰੱਖਿਆ ਜਾ ਸਕੇ। ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਬਦਲੀਆਂ ’ਚ ਪੱਟੀ ਸਬ ਡਵੀਜ਼ਨ ਦੇ ਡੀ.

ਪੱਟੀ ਤੋਂ ਬਦਲ ਕੇ ਜਾ ਰਹੇ ਡੀ.ਐਸ.ਪੀ. ਰਵੀਸ਼ੇਰ ਸਿੰਘ ਅਤੇ ਪੱਟੀ ਵਿਖੇ ਆ ਰਹੇ ਡੀ.ਐਸ.ਪੀ. ਜਗਬੀਰ ਸਿੰਘ ਦੀਆਂ ਤਸਵੀਰਾਂ 26-11-2026
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵੱਡੀ ਪੱਧਰ ’ਤੇ ਪੁਲਿਸ ਪ੍ਰਸ਼ਾਸਨ ਵਿਚ ਫੇਰ ਬਦਲ ਕੀਤੀ ਗਈ ਹੈ, ਤਾਂ ਜੋ ਪੁਲਿਸ ਨੂੰ ਚੁਸਤ ਦਰੁਸਤ ਰੱਖਿਆ ਜਾ ਸਕੇ। ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਬਦਲੀਆਂ ’ਚ ਪੱਟੀ ਸਬ ਡਵੀਜ਼ਨ ਦੇ ਡੀ.ਐਸ.ਪੀ. ਰਵੀਸ਼ੇਰ ਸਿੰਘ ਦੀ ਬਦਲੀ ਚਮਕੌਰ ਸਾਹਿਬ ਵਿਖੇ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਰਾਜਾਸਾਂਸੀ ਸਬ ਡਵੀਜ਼ਨ ਦੇ ਡੀ.ਐਸ.ਪੀ. ਜਗਬੀਰ ਸਿੰਘ ਦੀ ਪੱਟੀ ਵਿਖੇ ਨਿਯੁਕਤੀ ਕਰ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਡੀ.ਐਸ.ਪੀ. ਜਗਬੀਰ ਸਿੰਘ ਪਹਿਲਾਂ ਵੀ ਪੱਟੀ ਸਬ ਡਵੀਜ਼ਨ ਵਿਚ ਬਤੌਰ ਡੀ.ਐਸ.ਪੀ. ਡਿਊਟੀ ਨਿਭਾ ਚੁੱਕੇ ਹਨ ਅਤੇ ਪੱਟੀ ਸਬ ਡਵੀਜ਼ਨ ਤੋਂ ਬਹੁਤ ਵਧੀਆ ਤਰੀਕੇ ਨਾਲ ਜਾਣੂ ਹਨ।
ਪਿਛਲੀ ਖ਼ਬਰ ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਅਗਲੀ ਖ਼ਬਰ ਝਗੜੇ ਦੌਰਾਨ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।