25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਯੂਥ ਆਗੂ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵਿਖੇ ਪੁੱਜੇ

ਛੇਹਰਟਾਂ, 25 ਨਵੰਬਰ (ਪੱਤਰ ਪ੍ਰੇਰਕ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵੜੈਚ ਫਾਰਮ ਹਾਊਸ ਗੁਰੂ ਕੀ ਵਡਾਲੀ ਪੁੱਜੇ। ਗੁਰਪ੍ਰੀਤ ਸਿੰਘ ਵਡਾਲੀ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸਨਮਾਨਿਤ ਵੀ ਕੀਤਾ।

ਅਜੀਤ ਡੈਸਕ 26-11-2026
ਛੇਹਰਟਾਂ, 25 ਨਵੰਬਰ (ਪੱਤਰ ਪ੍ਰੇਰਕ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵੜੈਚ ਫਾਰਮ ਹਾਊਸ ਗੁਰੂ ਕੀ ਵਡਾਲੀ ਪੁੱਜੇ। ਗੁਰਪ੍ਰੀਤ ਸਿੰਘ ਵਡਾਲੀ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸਨਮਾਨਿਤ ਵੀ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਸਾਡੇ ਯੂਥ ਆਗੂ ਗੁਰਪ੍ਰੀਤ ਸਿੰਘ ਵਡਾਲੀ ਹਮੇਸ਼ਾ ਹੀ ਪਾਰਟੀ ਦੀ ਮਜ਼ਬੂਤੀ ਲਈ ਤੇ ਚੜ੍ਹਦੀਕਲਾ ਲਈ ਯਤਨਸ਼ੀਲ ਰਿਹਾ ਹੈ ਤੇ ਇਹ ਹਮੇਸ਼ਾਂ ਹੀ ਪਾਰਟੀ ਨਾਲ ਚੱਟਾਨ ਵਾਂਗ ਖੜਾ ਦਿਖਾਈ ਦਿੰਦਾ ਹੈ ਤੇ ਇਸ ਨੇ ਸਦਾ ਹੀ ਪਾਰਟੀ ਦੀ ਚੜ੍ਹਤ ਨੂੰ ਤਰਜੀਹ ਦਿੱਤੀ ਹੈ। ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਤੇ ਹਲਕਾ ਦੱਖਣੀ ਦੇ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ, ਅੰਮ੍ਰਿਤਪਾਲ ਸਿੰਘ ਵੜੈਚ, ਕੁਲਬੀਰ ਸਿੰਘ ਵੜੈਚ, ਮਨਰੋਜ ਸਿੰਘ ਵੜੈਚ, ਨਵਜਿੰਦਰ ਸਿੰਘ ਗਾਂਧੀ ਦਿਹਾਤੀ ਪ੍ਰਧਾਨ ਯੂਥ ਅਕਾਲੀ ਦਲ, ਹਰਕਮਲ ਸਿੰਘ ਭੂਰੇਗਿੱਲ, ਜਗਰੂਪ ਸਿੰਘ ਚੰਦੀ, ਜੋਬਨਜੀਤ ਸਿੰਘ ਸੋਹੀਆ, ਦਿਲਰਾਜ ਸਿੰਘ ਗਿੱਲ, ਰਾਜਵਿੰਦਰ ਸਿੰਘ ਬਲੱਗਣ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਨੇ ਏ.ਸੀ.ਪੀ. ਦੱਖਣੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਸ਼ੇਰਾ ਨੂੰ ਸਦਮਾ : ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।