21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਦਿਆਲ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਏ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 26-01-2026
ਲੁਧਿਆਣਾ, 25 ਜਨਵਰੀ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਨੰੂ ਝੰਡਿਆਂ ਤੇ ਗੁਬਾਰਿਆਂ ਨਾਲ ਸਜਾਇਆ ਗਿਆ | ਸਮਾਗਮ ਦੀ ਸ਼ੁਰੂਆਤ ਝੰਡੇ ਲਹਿਰਾਉਣ ਦੀ ਰਸਮ ਅਤੇ ਰਾਸ਼ਟਰੀ ਗੀਤ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਨਾਚ, ਨਾਟਕ ਪੇਸ਼ ਕੀਤੇ ਗਏ | ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪਿ੍ੰਸੀਪਲ ਬਲਬੀਰ ਕੌਰ ਨੇ ਬੱਚਿਆਂ ਨੰੂ ਸੰਬੋਧਨ ਕਰਦੇ ਹੋਏ ਦੇਸ਼ ਦੇ ਵਿਕਾਸ ਵਿਚ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸਾਊਦੀ ਅਰਬ ਨੇ ਏਸ਼ੀਆਈ ਸਰਦੀਆਂ ਦੀਆਂ ਖੇਡਾਂ ਮੁਲਤਵੀ ਕੀਤੀਆਂ ਅਗਲੀ ਖ਼ਬਰ 243 ਘੰਟੇ ਚੱਲਣ ਵਾਲੇ ਅਖੰਡ ਮਹਾਂਯੱਗ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਕਮੇਟੀਆਂ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।