ਚਿੰਤਨਸ਼ੀਲ ਸਾਹਿਤਧਾਰਾ ਤੇ ਡਾ. ਆਤਮ ਹਮਰਾਹੀ ਯਾਦਗਾਰੀ ਮੰਚ ਵਲੋਂ ਸਨਮਾਨ ਸਮਾਗਮ <br/>
ਚਿੰਤਨਸ਼ੀਲ ਸਾਹਿਤਧਾਰਾ ਅਤੇ ਡਾ. ਆਤਮ ਹਮਰਾਹੀ ਯਾਦਗਾਰੀ ਮੰਚ ਵਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਸਨਮਾਨ ਸਮਾਗਮ ਦÏਰਾਨ ਡਾ. ਆਤਮ ਹਮਰਾਹੀ ਯਾਦਗਾਰੀ ਸਨਮਾਨ ਨਾਲ ਸਨਮਾਨਿਤ ਸ਼ਖ਼ਸੀਅਤਾਂ ਦੇ ਨਾਲ ਮਨਦੀਪ ਕÏਰ ਭੰਮਰਾ, ਡਾ. ਪਰਮਿੰਦਰ ਸਿੰਘ, ਡਾ. ਹਰੀ ਸਿੰਘ ਜਾਚਕ ਅਤੇ ਹੋਰ¢ ਤਸਵੀਰ-ਸੇਵਕ ਸਿੰਘ
<br/>
15-02-2026