17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖ਼ਤਰਨਾਕ ਚੋਰ ਗਰੋਹ ਦਾ ਸਰਗਨਾ ਲੱਖਾਂ ਰੁਪਏ ਦੇ ਸਾਮਾਨ ਸਮੇਤ ਕਾਬੂ <br/>

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿਬਾ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ¢ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਬਦੁਲ ਰਹਿਮਾਨ ਵਾਸੀ ਟਿੱਬਾ ਰੋਡ ਵਜੋਂ ਕੀਤੀ ਗਈ ਹੈ, ਜਦਕਿ ਉਸ ਦਾ ਇਕ ਸਾਥੀ ਆਸ਼ੂ ਵਾਸੀ ਅਜੇ ਫ਼ਰਾਰ ਹੈ | ਪੁਲਿਸ ਵਲੋਂ ਉਸਦੇ ਕਬਜ਼ੇ ਵਿਚੋਂ ਦੱਸ ਕੱਪੜੇ ਦੇ ਥਾਨ ਬਰਾਮਦ ਕੀਤੇ ਗਏ ਹਨ, ਜੋ ਕਿ ਉਸਨੇ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਸਨ¢ ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਇੰਟਰਐਕਟਿਵ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।