17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਰੋਟਰੀ ਕਲੱਬ ਵਲੋਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਨੰੂ ਹੈਾਡਵਾਸ਼ ਸਟੇਸ਼ਨ ਦਾਨ <br/>

ਰੋਟਰੀ ਕਲੱਬ ਲੁਧਿਆਣਾ ਸਿਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕਟਾਰੀਆ ਸਿੱਖ ਮਸ਼ੀਨਰੀ ਪਬਲਿਕ ਸਕੂਲ ਨੰੂ ਸਾਬਣ ਦੀਆਂ ਪੇਟੀਆਂ ਦੇਣ ਮੌਕੇ, ਨਾਲ ਮੌਜੂਦ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਤੇ ਹੋਰ | ਤਸਵੀਰ-ਸੇਵਕ ਸਿੰਘ <br/> 15-02-2026
ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬੈਂਸ)-ਰੋਟਰੀ ਕਲੱਬ ਲੁਧਿਆਣਾ ਸਿਟੀ ਵਲੋਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਸਲੇਮ ਟਾਬਰੀ ਨੰੂ ਹੈਾਡ ਵਾਸ਼ ਸਟੇਸ਼ਨ ਦਾਨ ਕੀਤਾ ਗਿਆ | ਇਸ ਦੇ ਨਾਲ ਹੀ ਤਿੰਨ ਪੇਟੀਆਂ ਸਾਬਣ ਦੀਆਂ ਵੀ ਦਾਨ ਦਿੱਤੀਆਂ ਗਈਆਂ | ਇਸ ਮੌਕੇ ਕਲੱਬ ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਕਟਾਰੀਆ ਨੇ ਵਿਦਿਆਰਥੀਆਂ ਨੰੂ ਹੱਥਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਨਸੀਹਤ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਕਲੱਬ ਦੇ ਚੇਅਰਮੈਨ ਸੁਰਿੰਦਰ ਸਿੰਘ ਕਟਾਰੀਆ ਅਤੇ ਮੈਂਬਰ ਦਲਜੀਤ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਕੁਸੁਮ ਲਤਾ, ਅਮਨਦੀਪ ਕੌਰ, ਪਿ੍ੰਸੀਪਲ ਪਰਦੀਪ ਕੌਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੈਸ਼ ਪ੍ਰੋ-ਲਾਈਫ ਹਸਪਤਾਲ ਗਿੱਲ ਵਿਖੇ 75 ਸਾਲਾ ਮਰੀਜ਼ ਦੇ ਦੋਨਾਂ ਗੋਡਿਆਂ ਦਾ ਰੋਬੋਟਿਕ ਨਾਲ ਹੋਇਆ ਸਫਲ ਆਪ੍ਰੇਸ਼ਨ <br... ਅਗਲੀ ਖ਼ਬਰ ਸ਼ਿਮਲਾਪੁਰੀ ਨੰੂ ਮਿਲੀ ਪਾਣੀ ਦੀ ਵੱਡੀ ਸੌਗਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।