ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਸੁੰਦਰ ਸਿੰਘ ਨਗਰ ਵਿਖੇ ਜਪ ਤਪ ਸਮਾਗਮ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਸੁੰਦਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਜਪ ਤਪ ਸਮਾਗਮ ਦੌਰਾਨ ਇਲਾਹੀ ਬਾਣੀ ਦਾ ਕੀਰਤਨ ਕਰ ਰਹੀਆਂ ਬੀਬੀਆਂ | ਤਸਵੀਰ-ਮਨਜੀਤ ਸਿੰਘ ਦੁੱਗਰੀ
<br/>
15-02-2026