17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਆਪ' ਆਗੂ ਬੀਬੀ ਮਾਨ ਵਲੋਂ ਹੰਕਾਰ ਭਰੇ ਸ਼ਬਦ ਬੋਲਣਾ ਲੋਕਤੰਤਰ ਦਾ ਘਾਣ-ਬਾਵਾ <br/>

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਜਤਿੰਦਰ ਭੰਬੀ)-'ਆਪ' ਦੀ ਨਕੋਦਰ ਹਲਕੇ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਵਲੋਂ 'ਧੌਣ 'ਤੇ ਗੋਡਾ ਰੱਖ ਕੇ ਜਿੱਤਾਂਗੇ' ਦੇ ਬਿਆਨ 'ਤੇ ਪ੍ਰਤੀਕਰਮ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਬਾਵਾ ਨੇ ਕਿਹਾ ਕਿ ਬੀਬੀ ਮਾਨ ਵਲੋਂ ਦਿੱਤੇ ਗਏ ਇਸ ਬਿਆਨ ਵਿਚ ਹੰਕਾਰ ਤਾਂ ਝਲਕਦਾ ਹੀ ਹੈ ਅਤੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਲਏ ਵੋਟ ਦੇ ਅਧਿਕਾਰ ਦਾ ਵੀ ਅਪਮਾਨ ਕੀਤਾ ਹੈ, ਜੋ ਕਿ ਭਾਰਤੀ ਲੋਕਤੰਤਰ ਦਾ ਘਾਣ ਹੈ |

ਪਿਛਲੀ ਖ਼ਬਰ ਪੀ. ਏ. ਯੂ. ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ 'ਚ ਐਲੂਮਨੀ ਇਕੱਤਰਤਾ ਅਤੇ ਸਾਲਾਨਾ ਸਮਾਰੋਹ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਰਬਜੀਤ ਸਿੰਘ ਚੌਂਕੀਮਾਨ ਜਨਰਲ ਸਕੱਤਰ ਤੇ ਕੁਲਦੀਪ ਸਿੰਘ ਸਕੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।