17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਾਲਵਾ ਸੈਂਟਰ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਲੋਂ ਟਾਈ ਐਂਡ ਡਾਈ ਵਰਕਸ਼ਾਪ 2026 ਕਰਵਾਈ <br/>

ਟਾਈ ਐਂਡ ਡਾਈ ਵਰਕਸ਼ਾਪ ਵਿਚ ਭਾਗ ਲੈਂਦੀਆਂ ਹੋਈਆਂ ਵਿਦਿਆਰਥਣਾਂ | ਅਜੀਤ ਤਸਵੀਰ <br/> 15-02-2026
ਲੁਧਿਆਣਾ, 14 ਫਰਵਰੀ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਸਿਵਲ ਲਾਈਨਜ਼ ਲੁਧਿਆਣਾ ਦੀ ਫਾਈਨ ਆਰਟਸ ਅਤੇ ਹੋਮ ਸਾਇੰਸ ਸੁਸਾਇਟੀ ਟਾਈ ਐਂਡ ਡਾਈ ਕਰਵਾਈ ਗਈ, ਜਿਸ ਦਾ ਉਦਘਾਟਨ ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਤਿ੍ਪਤਾ ਵਲੋਂ ਕੀਤਾ ਗਿਆ | ਇਸ ਸੰਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਰਚਨਾਤਮਿਕਤਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਕੱਪੜਾ ਰੰਗਾਈ ਤਕਨੀਕਾਂ ਦਾ ਅਨੁਭਵ ਪ੍ਰਾਪਤ ਕਰਵਾਉਣਾ ਸੀ | ਪੋ੍ਰਗਰਾਮ ਦੀ ਸ਼ੁਰੂਆਤ ਨਾਮੀ ਕੰਪਨੀ ਤੋਂ ਆਏ ਦੀਪਤੀ ਕੈਰਾ, ਸਾਰਿਕਾ ਗਰਗ ਅਤੇ ਪਿ੍ੰਸੀਪਲ ਪਰਵਿੰਦਰ ਕੌਰ ਵਲੋਂ ਕੀਤੀ ਗਈ | ਇਸ ਮੌਕੇ ਵਿਦਿਆਰਥਣਾਂ ਨੂੰ ਟਾਈ ਐਂਡ ਡਾਈ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਪਰਵਿੰਦਰ ਕੌਰ ਨੇ ਆਈਆਂ ਸ਼ਖ਼ਸੀਅਤਾਂ ਨੂੰ ਜਿੱਥੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਡਾ. ਗੁਰਸ਼ਰਨ ਕÏਰ ਜੱਗੀ ਤੇ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬੀ ਸਾਹਿਤ ਅਕਾਦਮੀ ਵਿਖੇ ਪਾਈ ਫੇਰੀ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਦਾ ਵੈੱਟ ਲੈਂਡ ਅਤੇ ਬਰਡ ਸੈਂਚੁਰੀ ਦਾ ਵਿੱਦਿਅਕ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।