ਲੋਕਾਂ ਦੀ ਸਹਿਮਤੀ ਤੋਂ ਬਿਨਾਂ ਬੰਨ੍ਹ ਨੇੜੇ ਰੇਤਾ ਚੁੱਕੇ ਜਾਣ ਵਰਗੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਾਂਗੇ-ਇਯਾਲੀ/ਸ਼ਿਵਾਲਿਕ <br/>
ਪਿੰਡ ਖਹਿਰਾ ਬੇਟ ਸਤਲੁਜ ਦਰਿਆ ਦੇ ਬੰਨ੍ਹ ਅੰਦਰ ਰੇਤ ਮਾਫੀਆ ਵਲੋਂ ਨਾਜਾਇਜ਼ ਮਾਈਨਿੰਗ ਕੀਤੇ ਜਾਣ ਵਿਰੁੱਧ ਲੱਗੇ ਧਰਨੇ 'ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਤੇ ਨਾਲ ਧਰਨੇ ਦੀ ਅਗਵਾਈ ਕਰ ਰਹੇ ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖੀਹਰਾ, ਨੰਬਰਦਾਰ ਸਤਿੰਦਰਪਾਲ ਸਿੰਘ ਤੇ ਹੋਰ ਲੋਕ | ਤਸਵੀਰ: ਮੇਜਰ ਹੰਬੜਾਂ
<br/>
18-02-2026