18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ 'ਤੇ ਉਪਲਬਧ

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਅ.ਬ.)-ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ 'ਤੇ 24 ਫਰਵਰੀ ਦਿਨ ਮੰਗਵਲਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਟਲ ਚਾਵਲਾ ਕਲਾਸਿਕ, ਪਹਿਲਵਾਨ ਢਾਬਾ ਨੇੜੇ, ਐਸ.ਐਸ. ਪੰਜਾਬੀ ਬਾਗ਼, ਕੋਟੇਸ਼ਵਰ ਜੰਗ ਜਗਰਾਉਂ ਵਿਖੇ ਅਤੇ 25 ਫਰਵਰੀ ਤੋਂ 2 ਮਾਰਚ ਤੱਕ ਮੈਕਸ ਸਪੀਚ ਐਂਡ ਹੀਅਰਿੰਗ ਸੈਂਟਰ, ਮਾਲ ਪਲਾਜ਼ਾ ਬਿਲਡਿੰਗ, 5ਵੀਂ ਮੰਜ਼ਿਲ, ਦਫ਼ਤਰ ਨੰਬਰ 9, ਮਾਲ ਰੋਡ, ਫਾਊਾਟੇਨ ਚÏਕ ਨੇੜੇ, ਲੁਧਿਆਣਾ ਵਿਖੇ ਉਪਲਬਧ ਹੋਣਗੀਆਂ | ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਅਤੇ ਉਚ ਕੀਮਤ ਕਾਰਨ ਇਹਨਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਅਤੇ ਡਾ. ਮੈਡਮ ਕਾਇਨਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਜਗਰਾਉਂ ਅਤੇ ਲੁਧਿਆਣਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ ¢
ਪਿਛਲੀ ਖ਼ਬਰ ਕੇ. ਆਈ. ਐਮ. ਟੀ. ਨੇ ਚੌਥੀ ਸਾਲਾਨਾ ਅਥਲੈਟਿਕ ਮੀਟ ਦੀ ਕੀਤੀ ਮੇਜ਼ਬਾਨੀ <br/> ਅਗਲੀ ਖ਼ਬਰ ਜੀ. ਜੀ. ਐਨ. ਆਈ. ਐਮ. ਟੀ. ਨੇ ਮਾਂ ਬੋਲੀ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।