ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਗੁਰਮਤਿ ਕੀਰਤਨ ਸਮਾਗਮ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਤਰਨਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਕੰਵਲਜੀਤ ਸਿੰਘ ਅਤੇ ਗੁਰਦੀਪ ਸਿੰਘ ਕਾਲੜਾ | ਤਸਵੀਰ-ਸੇਵਕ ਸਿੰਘ
<br/>
28-02-2026