21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਸ਼ੇ ਦੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 01-03-2026
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਨÏਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੰਨੀ ਵਾਸੀ ਬਾਜ਼ੀਗਰ ਡੇਰਾ ਅਤੇ ਗੁਰਨਾਮ ਸਿੰਘ ਵਾਸੀ ਭੱਟੀਆਂ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 50 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਦਕਿ ਇਕ ਹੋਰ ਅਜਿਹੇ ਮਾਮਲੇ 'ਚ ਪੁਲਿਸ ਵਲੋਂ ਗੁਰਿੰਦਰ ਸਿੰਘ ਵਾਸੀ ਬਾੜੇਵਾਲ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢

ਪਿਛਲੀ ਖ਼ਬਰ ਹਲਕਾ ਗਿੱਲ 'ਚ ਧਰਮ ਪ੍ਰਚਾਰ ਤੇਜ਼ ਕਰਨ ਲਈ ਜਥੇ: ਮਲਕਪੁਰ ਵਲੋਂ ਧਾਮੀ ਤੇ ਕੇਵਲ ਸਿੰਘ ਬਾਦਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਿਓ-ਪੁੱਤਰ ਜ਼ਖਮੀ, 12 ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।