20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ ਦਾ ਸਤਵਿੰਦਰ ਜਵੱਦੀ ਤੇ ਐਮ. ਪੀ. ਜਵੱਦੀ ਨੇ ਕੀਤਾ ਸਵਾਗਤ <br/>

ਸਤਵਿੰਦਰ ਸਿੰਘ ਜਵੱਦੀ, ਅਮਰਿੰਦਪਾਲ ਸਿੰਘ ਐਮ. ਪੀ. ਜਵੱਦੀ¢ <br/> 01-03-2026
ਲੁਧਿਆਣਾ, 28 ਫਰਵਰੀ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਕਥਿਤ ਆਬਕਾਰੀ ਨੀਤੀ ਮਾਮਲੇ 'ਚ ਰਾਊਾਜ ਐਵੇਨਿਊ ਅਦਾਲਤ ਵਲੋਂ ਬਰੀ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵਿੰਦਰ ਸਿੰਘ ਜਵੱਦੀ ਅਤੇ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰਪਾਲ ਸਿੰਘ ਐਮ.ਪੀ. ਜਵੱਦੀ ਵਲੋਂ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਇਸ ਨੂੰ ਸਚਾਈ ਦੀ ਜਿੱਤ ਕਰਾਰ ਦਿੰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਸਾਫ਼ ਬਰੀ ਕੀਤੇ ਜਾਣ ਨਾਲ ਭਾਜਪਾ ਆਗੂਆਂ ਦੇ ਮਨਸੂਬੇ ਸਫਲ ਨਹੀਂ ਹੋਏ | ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਸਚਾਈ ਨੂੰ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ¢

ਪਿਛਲੀ ਖ਼ਬਰ ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਜਾਗਰੂਕਤਾ ਵਿਸ਼ੇ 'ਤੇ ਰੀਲ-ਮੇਕਿੰਗ ਮੁਕਾਬਲਾ ਕਰਵ... ਅਗਲੀ ਖ਼ਬਰ ਯੱਗ 'ਚ ਆਹੂਤੀਆਂ ਪਾਉਣ ਨਾਲ ਸਾਰੇ ਕਸ਼ਟ ਦੂਰ ਹੋ ਜਾਂਦੇ ਹਨ-ਮਹੰਤ ਪ੍ਰਵੀਨ ਚÏਧਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।