20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੇਵਾ ਮੁਕਤ ਐਸ.ਪੀ. ਰੋਮਾਣਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 01-03-2026
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਐਸ.ਪੀ. ਗੁਰਜੀਤ ਸਿੰਘ ਰੋਮਾਣਾ, ਜਿਨ੍ਹਾਂ ਦਾ ਕਿ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ | ਸਵ. ਰੋਮਾਣਾ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਪੁਲਿਸ ਤੋਂ ਬਤÏਰ ਐਸ.ਪੀ. ਸੇਵਾ ਮੁਕਤ ਹੋਏ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ, ਜਿਨ੍ਹਾਂ ਵਿਚ ਜਸਵੀਰ ਸਿੰਘ ਢਿੱਲੋਂ, ਚਰਨ ਸਿੰਘ ਲੁਹਾਰਾ, ਅੰਮਿ੍ਤ ਪਾਲ ਸਿੰਘ ਚੱਢਾ, ਅਜੀਤ ਸਿੰਘ ਚਾਵਲਾ, ਜਗਮੋਹਨ ਸਿੰਘ ਬਾਂਗਾ, ਸੁਭਾਸ਼ ਗੁਪਤਾ, ਬਲਜੀਤ ਸਿੰਘ ਸੇਠੀ, ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਕਰਤਾਰ ਸਿੰਘ ਬਰਾੜ, ਏ.ਸੀ.ਪੀ. ਹਰਜਿੰਦਰ ਸਿੰਘ ਗਿੱਲ ਅਤੇ ਸੇਵਾ ਮੁਕਤ ਪੀ.ਸੀ.ਐਸ. ਅਧਿਕਾਰੀ ਰਜਿੰਦਰ ਸਿੰਘ ਵੜੈਚ ਸਮੇਤ ਹੋਰ ਕਈ ਆਗੂਆਂ ਨੇ ਰੋਮਾਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ¢

ਪਿਛਲੀ ਖ਼ਬਰ ਪੀ. ਏ. ਯੂ. ਦੇ ਬਾਗ਼ਬਾਨੀ ਅਤੇ ਖੇਤੀ ਜੰਗਲਾਤ ਕਾਲਜ ਦੀ ਤੀਜੀ ਅਲੂਮਨੀ ਮੀਟ <br/> ਅਗਲੀ ਖ਼ਬਰ ਹਲਕਾ ਗਿੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਝੱਮਟ ਵਿਖੇ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।