26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਸਮਾਗਮ ਮਨਾਇਆ <br/>

ਅਜੀਤ ਡੈਸਕ 02-03-2026
ਡਾਬਾ/ਲੁਹਾਰਾ, 1 ਮਾਰਚ (ਕੁਲਵੰਤ ਸਿੰਘ ਸੱਪਲ)-22ਵਾਂ ਸ਼ਹੀਦੀ ਸਮਾਗਮ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਦੀ ਅਦੁੱਤੀ ਕੁਰਬਾਨੀ ਦੀ ਯਾਦ 'ਚ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਸਤਿਕਾਰ ਨਾਲ ਮਨਾਇਆ ਗਿਆ, ਜਿਸ 'ਚ ਰਜਨੀਸ਼ ਧੀਮਾਨ, ਨਿਰਮਲ ਸਿੰਘ ਐਸ.ਐਸ. ਆਦਿ ਨੇ ਸੰਗਤ ਰੂਪ ਵਿਚ ਹਾਜ਼ਰੀ ਭਰੀ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ ਨੇ ਕਿਹਾ ਕਿ ਬਾਬਾ ਜੀ ਦੀ ਮਹਾਨ ਸ਼ਹੀਦੀ ਦੀ ਯਾਦ ਵਿਚ 10ਵੀਂ ਤੋਂ +2 ਤੱਕ ਸਕੂਲ ਚਲਾਇਆ ਜਾ ਰਿਹਾ ਹੈ, ਭਵਿੱਖ ਵਿਚ ਕਾਲਜ, ਯੂਨੀਵਰਸਿਟੀ, ਸਪੋਰਟਸ ਅਕੈਡਮੀ ਆਦਿ ਸ਼ਹੀਦੀ ਯਾਦ ਵਿਚ ਖੋਲ੍ਹੇ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ | ਇਸ ਮੌਕੇ ਸੁਸਾਇਟੀ ਦੇ ਮੈਂਬਰ ਤੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਪ੍ਰਧਾਨ ਬਲਦੇਵ ਸਿੰਘ ਦੋਸਾਂਝ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਲੁਹਾਰਾ,ਸਮਾਜ ਸੇਵੀ ਟੀ. ਐਸ. ਕਾਕਾ, ਰਜਨੀਸ਼ ਧੀਮਾਨ, ਕੁਲਵੰਤ ਸਿੰਘ ਕਾਤੀ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਰਾਜ, ਸੁਰਜੀਤ ਸਿੰਘ, ਰਘੁਵੀਰ ਸਿੰਘ ਗੁਰਪਿ੍ਤ ਸਿੰਘ, ਤਜਿੰਦਰ ਸਿੰਘ ਕੁਕੂ, ਮੋਹਨ ਸਿੰਘ ਮਾਲੜਾ, ਗੁਰਚਰਨ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ ਬਾਗੀ, ਗੁਰਪਰੀਤ ਸਿੰਘ, ਗੁਰਪਾਲ ਸਿੰਘ, ਸਾਧਾ ਸਿੰਘ, ਮੋਹਣ ਸਿੰਘ ਸੂਬੇਦਾਰ, ਗੁਰਦੇਵ ਸਿੰਘ, ਕੁਲਵੰਤ ਸਿੰਘ, ਪ੍ਰੇਮ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਹੋਏ ਇਕੱਠ ਨੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਲਹਿਰਾ... ਅਗਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।