ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਐਸ.ਪੀ. ਗੁਰਜੀਤ ਸਿੰਘ ਰੋਮਾਣਾ ਜਿਨ੍ਹਾਂ ਦਾ ਕਿ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਉਨ੍ਹਾਂ ਦੇ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਅਰਬਨ ਅਸਟੇਟ ਦੁਗਰੀ ਵਿਖੇ ਹੋਈ, ਜਿਸ ਵਿਚ ਸਮਾਜ ਦੇ ਵੱਖ-ਵੱਖ ਪ੍ਰਤੀਨਿਧੀ ਦਾ ਵਲੋਂ ਸਵਰਗੀ ਰੋਮਾਣਾ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਥੇਦਾਰ ਹੀਰਾ ਸਿੰਘ ਗਾਬੜੀਆ, ਅਮਰਜੀਤ ਸਿੰਘ ਟਿੱਕਾ, ਕ੍ਰਿਸ਼ਨ ਕੁਮਾਰ ਬਾਵਾ, ਹਰੀਸ਼ਰਾਏ ਢਾਡਾ, ਚਰਨ ਸਿੰਘ ਲੋਹਾਰਾ, ਪਰਮਜੀਤ ਸਿੰਘ ਪੰਨੂ, ਜਸਵੀਰ ਸਿੰਘ ਢਿੱਲੋਂ, ਅੰਮਿ੍ਤਪਾਲ ਸਿੰਘ ਚੱਡਾ, ਅਜੀਤ ਸਿੰਘ ਚਾਵਲਾ, ਜਗਮੋਹਨ ਸਿੰਘ ਬਾਂਗਾ, ਸੁਭਾਸ਼ ਗੁਪਤਾ, ਬਲਜੀਤ ਸਿੰਘ ਸੇਠੀ, ਏਸੀਪੀ ਹਰਜਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਵੜੈਚ, ਕਰਤਾਰ ਸਿੰਘ ਬਰਾੜ, ਗੁਰਮੀਤ ਸਿੰਘ, ਸਟਡੀ ਸਰਕਲ ਜਸਵੰਤ ਸਿੰਘ ਛਾਪਾ, ਗੁਰਭਜਨ ਸਿੰਘ ਗਿੱਲ, ਬਲਵਿੰਦਰ ਸਿੰਘ ਬੈਂਸ, ਭਾਈ ਮੇਜਰ ਸਿੰਘ ਖਾਲਸਾ, ਪਰਮਜੀਤ ਸਿੰਘ ਸਿੱਧਵਾਂ, ਇੰਸਪੈਕਟਰ ਪਵਿੱਤਰ ਸਿੰਘ, ਪਿ੍ਤਪਾਲ ਸਿੰਘ ਪ੍ਰਧਾਨ, ਬਿਕਰਮ ਸਿੰਘ ਸਿੱਧੂ, ਰਣਜੋਤ ਸਿੰਘ, ਕੁਲਵਿੰਦਰ ਸਿੰਘ ਬੈਨੀਪਾਲ, ਬਲਜੀਤ ਸਿੰਘ ਸੇਠੀ, ਮਲਕੀਤ ਸਿੰਘ ਚਾਵਲਾ, ਸੁਰਜੀਤ ਸਿੰਘ ਦੰਗਾ ਪੀੜਿਤ, ਬਲਬੀਰ ਸਿੰਘ, ਬਲਜੀਤ ਸਿੰਘ, ਅਜਮੇਰ ਸਿੰਘ ਢਿੱਲੋਂ, ਨਰਿੰਦਰ ਪਾਲ ਸਿੰਘ ਰੂਬੀ, ਸੁਖਜਿੰਦਰ ਸਿੰਘ ਢਿੱਲੋਂ, ਸੰਦੀਪ ਵਡੇਰਾ, ਸੁਖਵਿੰਦਰ ਸਿੰਘ ਸੰਧੂ, ਅਮਰੀਕ ਸਿੰਘ ਮਿਨਹਾਸ, ਕਵਰਜੀਤ ਸਿੰਘ ਸੰਧੂ, ਸਤੀਸ਼ ਮਲਹੋਤਰਾ, ਅਮਰਜੀਤ ਸਿੰਘ ਦੂਆ, ਗੁਰਪ੍ਰੀਤ ਸਿੰਘ ਤੂਰ, ਤੇਜ ਪ੍ਰਤਾਪ ਸੰਧੂ, ਸੰਤੋਖ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ ਢੇਸੀ, ਜਗਮੋਹਨ ਸਿੰਘ ਸੰਧੂ, ਮੁਖਵਿੰਦਰ ਸਿੰਘ ਛੀਨਾ, ਜਸਵੰਤ ਸਿੰਘ ਛਾਪਾ, ਰਣਜੋਧ ਸਿੰਘ ਹਾਜ਼ਰ ਸਨ | ਇਸ ਤੋਂ ਇਲਾਵਾ ਡੀਜੀਪੀ ਹਰਪ੍ਰੀਤ ਸਿੰਘ ਸਿੱਧੂ, ਡਾਕਟਰ ਇੰਦਰਬੀਰ ਸਿੰਘ ਨਿੱਝਰ, ਦਰਸ਼ਨ ਸਿੰਘ ਸ਼ਿਵਾਲਿਕ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |