24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਗੁਲਾਬ ਸਿੰਘ ਅਤੇ ਰਾਜਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਨਸ਼ੀਲਾ ਪਦਾਰਥ ਜੇਲ੍ਹ ਵਿਚ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਥਰਮੋਕੋਲ ਦੇ ਬਰਤਨਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਅਪੀਲ ਸ਼ਲਾ... ਅਗਲੀ ਖ਼ਬਰ ਸੁਖਚੈਨ ਸਿੰਘ ਗਰੇਵਾਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।