29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੌਂਸਲਰ ਰੂਚੀ ਗੁਲਾਟੀ ਨੇ ਇੰਟੀਗ੍ਰੇਟਿਡ ਫਲੈਟ ਪੈਨਲ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੇੜੇ ਜਗਰਾਉ ਪੁਲ, ਬਲਾਕ-2 ਵਿਚ ਮੈਗਾ ਪੀਟੀਐਮ ਸੈਸ਼ਨ 2025-26 ਦੌਰਾਨ ਪਿ੍ੰਸੀਪਲ ਬਲਬੀਰ ਕੌਰ ਦੀ ਅਗਵਾਈ ਹੇਠ ਇੰਟੀਗ੍ਰੇਟਿਡ ਫੰਡ ਪੋਰਟਲ ਦਾ ਉਦਘਾਟਨ ਕੌਂਸਲਰ ਰੂਚੀ ਗੁਲਾਟੀ ਤੇ ਨਿੱਕੀ ਕੋਹਲੀ ਵਲੋਂ ਕੀਤਾ ਗਿਆ | ਇਸ ਮੌਕੇ ਨਿੱਕੀ ਕੋਹਲੀ ਵਲੋਂ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਦੱਸਿਆ ਗਿਆ | ਇਸ ਮੌਕੇ ਕੌਂਸਲਰ ਰੂਚੀ ਗੁਲਾਟੀ ਨੇ ਵਿਦਿਆਰਥੀਆਂ ਦੇ ਹਰੇਕ ਕੰਮ ਪਹਿਲ ਦੇ ਆਧਾਰ 'ਤੇ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਅੰਮਿ੍ਤ ਕੌਰ, ਵੰਦਨਾ, ਜਸਵਿੰਦਰ ਕੌਰ, ਅਮਰਜੀਤ ਕੌਰ, ਗੌਰਵ ਸਿੰਗਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਭੀਮ ਪੇਮੈਂਟਸ ਐਪ ਨੇ ਐਂਡਰੌਇਡ ਤੇ ਆਈਓਐਸ 'ਤੇ ਯੂਪੀਆਈ ਭੁਗਤਾਨ ਲਈ ਬਾਇਓਮੈਟਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ <br/> ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 65 ਸਾਲਾਂ ਬਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।