23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

ਅਜੀਤ ਡੈਸਕ 30-03-2026
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ | ਸਮਾਗਮ 'ਚ ਰਹਿਰਾਸ ਸੋਧਰ ਦੀ ਚੌਕੀ ਤੋਂ ਬਾਅਦ ਭਾਈ ਗੁਰਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਰਹਿੰਦ ਰੈਲੀ ਨੇ ਸਿਰਜਿਆ ਇਤਿਹਾਸ-ਕ੍ਰਿਸ਼ਨ ਕੁਮਾਰ ਢੰਡਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।