18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਦੇਸ਼ੀ ਦੌਰੇ ਤੋਂ ਬਾਅਦ ਗਿਆਨੀ ਕਰਨੈਲ ਸਿੰਘ ਗੰਭੀਰ ਦੀ ਪਹਿਲੀ ਮੀਟਿੰਗ <br/>

ਅਜੀਤ ਡੈਸਕ 13-04-2026
ਡਾਬਾ/ਲੁਹਾਰਾ, 12 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗਿਆਨੀ ਕਰਨੈਲ ਸਿੰਘ ਗੰਭੀਰ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਰੰਘਰੇਟਾ ਦਲ ਰਜਿ ਪੰਜਾਬ ਵਲੋਂ ਦਲ ਦੇ ਸਰਪਸਤ ਸ. ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਸਮਾਜ ਸੇਵਾ ਕਰਨ ਲਈ ਅਤੇ ਲੁਧਿਆਣਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਮ 'ਤੇ ਯਾਦਗਾਰ ਬਨਾਉਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ | ਇਸ ਮੌਕੇ ਮੀਤ ਪ੍ਰਧਾਨ ਰੁਪਿੰਦਰ ਸਿੰਘ ਹਿੰਕੂ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਟੋ, ਹਲਕਾ ਦੱਖਣੀ ਪ੍ਰਧਾਨ ਨਰਿੰਦਰਪਾਲ ਸਿੰਘ ਰਿਕੀ, ਹਰਨੂਰ ਸਿੰਘ ਹਰਜੀ ਸੀਨੀਅਰ ਆਗੂ ਫਗਵਾੜਾ ਆਦਿ ਹਾਜਰ ਸਨ |

ਪਿਛਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਨਿਊ ਸ਼ਿਵਪੁਰੀ ਰੋਡ ਤੇ ਇਕ ਇਮਾਰਤ 'ਚ ਜਿਮ ਨਾਲ ਚੱਲ ਰਹੇ ਲਿਟਲ ਪਲੇਅ ਵੇਅ ਸਕੂਲ ਦੇ ਸੰਚਾਲਕ 'ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।