27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਬ ਡਵੀਜ਼ਨ ਲਲਤੋਂ ਕਲਾਂ ਦਾ ਘਿਰਾਓ ਕੱਲ੍ਹ -ਹਰਪ੍ਰੀਤ ਸਿੰਘ ਸਿੰਮਕ

ਅਜੀਤ ਡੈਸਕ 29-04-2026
ਫੁੱਲਾਂਵਾਲ, 28 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੱਲ੍ਹ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹਲਕਾ ਗਿੱਲ ਦੇ ਸਮੂਹ ਅਹੁਦੇਦਾਰ ਅਤੇ ਵਰਕਰਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਲਲਤੋਂ ਕਲਾਂ ਸਥਿਤ ਸਬ ਡਿਵੀਜ਼ਨ ਦਾ ਘਿਰਾਓ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਇਸ ਰੋਸ ਧਰਨੇ ਵਿਚ ਹਲਕੇ ਦੇ ਵੋਟਰ ਵੀ ਵੱਧ ਚੜ ਕੇ ਹਿੱਸਾ ਲੈਣਗੇ |
ਪਿਛਲੀ ਖ਼ਬਰ ਗੁਰਦੀਪ ਸਿੰਘ ਗੋਸ਼ਾ ਬਣੇ ਸ੍ਰੀ ਅਨੰਦਪੁਰ ਸਾਹਿਬ ਨਗਰ ਨਿਗਮ ਚੋਣਾਂ ਦੇ ਇੰਚਾਰਜ ਅਗਲੀ ਖ਼ਬਰ ਸਿਨੇਮਾ ਤੋਂ ਕਾਰੋਬਾਰ ਤੱਕ: ਅਦਾਕਾਰਾ ਦਿਵਿਤਾ ਜੁਨੇਜਾ ਦੀ ਨਵੀਂ ਉਡਾਨ ਦਿਵਿਤਾ ਜੁਨੇਜਾ ਨੇ ਡੀ'ਜਾਨਾ ਅਟਾਰਸ ਨਾਲ ਲਗਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।