25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਿਸਤੌਲ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 01-05-2026

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਡਵੀਜ਼ਨ ਨੰਬਰ 2 ਦੇ ਇਲਾਕੇ ਸਿਵਲ ਹਸਪਤਾਲ ਲਾਗਿਓਾ ਇਕ ਨੌਜਵਾਨ ਨੂੰ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਚਿਲਡਰਨ ਪਾਰਕ ਪਿੱਛੇ ਸਿਵਲ ਹਸਪਤਾਲ ਤੋਂ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ 32 ਬੋਰ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਦੀਪਾਂਸ਼ੂ ਵਜੋਂ ਕੀਤੀ ਗਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਬਿਜਲੀ ਦਫ਼ਤਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ <br/>... ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨਾਬਾਲਗ ਨੇ ਕੀਤੀ ਖੁਦਕਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।