24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜੀ.ਟੀ.ਬੀ. ਮਿਸ਼ਨ ਸੀ. ਸੈ. ਸਕੂਲ ਦਾ ਧਾਰਮਿਕ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 01-05-2026
ਡਾਬਾ/ਲੁਹਾਰਾ, 30 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਮਿਸ਼ਨ ਸੀ. ਸੈਕੰ. ਸਕੂਲ ਸ਼ਿਮਲਾਪੁਰੀ ਵਿਚ ਸਿੱਖ ਮਿਸ਼ਨਰੀ ਕਾਲਜ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦਾ ਅੱਜ ਨਤੀਜਾ ਐਲਾਨਿਆ ਗਿਆ, ਜੋ ਕਿ ਬਹੁਤ ਹੀ ਸ਼ਾਨਦਾਰ ਰਿਹਾ | ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਵਿਚੋਂ ਮੈਰਿਟ, ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਅਮਨਜੀਤ ਸਿੰਘ ਅਤੇ ਡਾਇਰੈਕਟਰ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਅਵਾਰਡ ਦਿੱਤੇ ਅਤੇ ਆਉਣ ਵਾਲੀ ਧਾਰਮਿਕ ਪ੍ਰੀਖਿਆ 2025-26 ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਨਪ੍ਰੀਤ ਕੌਰ (ਧਾਰਮਿਕ ਅਧਿਆਪਕ) ਨੇ ਬੱਚਿਆਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਲੁਧਿਆਣਾ ਦੇ ਡਾ. ਇੰਦਰਜੀਤ ਜਨੇਵਾ ਵਿਚ ਡਬਲਯੂ.ਐਚ.ਓ. ਮੀਟਿੰਗ ਦੌਰਾਨ ਐਕਿਊਪੰਕਚਰ ਦੀ ਕਰਨਗੇ ਨੁਮਾਇੰਦਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।