18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਾਵਰਕਾਮ ਪੈਨਸ਼ਨਰਜ਼ ਨੇ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਡਾਬਾ/ਲੁਹਾਰਾ, 1 ਮਈ (ਕੁਲਵੰਤ ਸਿੰਘ ਸੱਪਲ)-ਪਾਵਰਕਾਮ ਪੈਨਸ਼ਨਰਜ਼ ਜਨਤਾ ਨਗਰ ਮੰਡਲ ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ ਅਤੇ ਝੰਡੇ ਦੀ ਰਸਮ ਜਸਵਿੰਦਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਸੀਹਰਾ ਸਕੱਤਰ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ | ਇਸ ਸਮੇਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਈਸ਼ਵਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਵਿੱਤ ਸਕੱਤਰ, ਪਰਮਜੀਤ ਸਿੰਘ ਗਰੇਵਾਲ, ਕਿਸ਼ੋਰ ਚੰਦ ਸ਼ਰਮਾ ਮੀਤ ਪ੍ਰਧਾਨ, ਜ਼ੋਰਾ ਸਿੰਘ ਮੀਤ ਪ੍ਰਧਾਨ, ਚੰਦ ਸਿੰਘ ਮੀਤ ਪ੍ਰਧਾਨ, ਪਲਵਿੰਦਰ ਸਿੰਘ ਜੁਆਇੰਟ ਸਕੱਤਰ, ਸੁਰਜੀਤ ਕੁਮਾਰ, ਤਰਲੋਚਨ ਸਿੰਘ, ਨਰਿੰਦਰ ਸਿੰਘ ਬਹਿਲ, ਕੁਲਦੀਪ ਕੁਮਾਰ ਸ਼ਰਮਾ, ਸੁਮੇਧ ਸਿੰਘ, ਮੁਖਤਿਆਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਕੁਮਾਰ, ਸਵਰਨ ਸਿੰਘ, ਜਸਬੀਰ ਸਿੰਘ, ਹਰਬੰਸ ਸਿੰਘ, ਕਸ਼ਮੀਰ ਸਿੰਘ ਬੱਲ, ਹਰਜਿੰਦਰ ਸਿੰਘ, ਸੁਦੇਸ਼ ਕੁਮਾਰ, ਮਹਿੰਦਰ ਪਾਲ ਮਲਹੋਤਰਾ, ਭਜਨ ਸਿੰਘ, ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ, ਲਛਮਣ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ |

ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਨੇ ਕੱਢੀ 'ਮਹਿਲਾ ਆਕਰੋਸ਼ ਮਸ਼ਾਲ ਯਾਤਰਾ' <br/> ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।