17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਹਿਤਕ ਹਫ਼ਤਾ ਮਨਾਇਆ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਹਿਤਕ ਹਫ਼ਤਾ ਮਨਾਉਂਦੇ ਹੋਏ, ਵਿਦਿਆਰਥੀਆਂ ਦੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਦਾ ਟੀਚਾ ਵਿਦਿਆਰਥੀਆਂ ਵਿਚ ਭਾਸ਼ਾਈ ਹੁਨਰ ਨੰੂ ਵਧਾਉਣਾ ਤੇ ਰਚਨਾਤਮਿਕ ਸਿੱਖਿਆ ਰਾਹੀਂ ਵਿਦਿਆਰਥੀਆਂ ਦੇ ਵਿਸ਼ਵਾਸ ਨੰੂ ਵਧਾਉਣਾ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਵਿਆਕਰਨ ਫਨ ਜ਼ੋਨ ਗਤੀਵਿਧੀਆਂ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਮੀਤ ਕੌਰ ਗਿੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਵਪਾਰਕ ਸਿਲੰਡਰਾਂ ਦੇ ਭਾਅ ਵਧਣ ਨਾਲ ਮਹਿੰਗਾਈ ਦੇ ਝਟਕੇ ਲੱਗਣੇ ਸ਼ੁਰੂ <br/> ਅਗਲੀ ਖ਼ਬਰ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।