13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਾਤਾ ਦਲਜੀਤ ਕੌਰ ਛਤਵਾਲ ਨਮਿਤ ਅੰਤਿਮ ਅਰਦਾਸ ਅੱਜ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ ਦੇ ਸਤਿਕਾਰਯੋਗ ਮਾਤਾ ਜੀ ਅਤੇ ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਨਜੀਤ ਕÏਰ ਛਤਵਾਲ ਦੀ ਸੱਸ ਮਾਤਾ ਦਲਜੀਤ ਕÏਰ ਛਤਵਾਲ ਪਤਨੀ ਸੁਰਿੰਦਰ ਸਿੰਘ ਛਤਵਾਲ, ਜਿਨ੍ਹਾਂ ਦਾ ਕਿ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 12.00 ਤੋਂ 1.30 ਵਜੇ ਤੱਕ ਰਾਮਗੜ੍ਹੀਆ ਭਵਨ ਜੀ.ਟੀ. ਰੋਡ ਭੱਟੀਆਂ ਖੰਨਾ ਵਿਖੇ ਹੋਵੇਗੀ | ਮਾਤਾ ਦਲਜੀਤ ਕÏਰ ਛਤਵਾਲ ਦੇ ਅਕਾਲ ਚਲਾਣੇ 'ਤੇ ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ ਕਰਨ ਸ਼ਾਂਡਿਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗÏਰਵ ਕਾਲੀਆ, ਜਤਿਨ ਸੂਦ, ਪਰਮਵੀਰ ਚÏਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਸਿੰਘ ਤਿੱ੍ਰਖਾ, ਗੌਤਮ ਸਚਦੇਵਾ, ਨਰਿੰਦਰ ਮਹਾਜਨ, ਤਰੁਣ ਚੌਧਰੀ, ਅੰਕੁਸ਼ ਸਿੰਗਲਾ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰੱਲੀ, ਵਰੁਣ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਅਦਿੱਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕ ਰਾਜ ਸਿੰਗਲਾ, ਬੌਬੀ ਮੱਕੜ, ਨਿਤੇਸ਼ ਸੂਦ, ਰਾਕੇਸ਼ ਪਾਸੀ, ਗੁਨੀਤ ਖੇੜਾ, ਅਜੈ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ ਪਾਰਿਕ, ਅਨੁਜ ਵਧਵਾ, ਆਸ਼ੂਤੋਸ਼ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕੇਸ ਦਰਜ <br/> ਅਗਲੀ ਖ਼ਬਰ ਘਰ 'ਚ ਨਾਜਾਇਜ਼ ਤÏਰ 'ਤੇ ਵੇਚਣ ਲਈ ਰੱਖੀ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।