15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਗਰ ਕੌਂਸਲ 'ਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਮਾਛੀਵਾੜਾ ਸਾਹਿਬ, 2 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਜਿੱਥੇ ਪ੍ਰਧਾਨ ਮੋਹਿਤ ਕੁੰਦਰਾ ਨੇ ਝੰਡਾ ਚੜਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਪ੍ਰਧਾਨ ਕੁੰਦਰਾ ਨੇ ਕਿਹਾ ਕਿ ਮਾਛੀਵਾੜਾ ਨਗਰ ਕੌਂਸਲ ਵਿਖੇ ਕੰਮ ਕਰਦੇ ਸਫ਼ਾਈ ਕਰਮਚਾਰੀ ਜੋ ਕਿ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਭਰਪੂਰ ਸਹਿਯੋਗ ਦੇ ਰਹੇ ਹਨ |
ਪਿਛਲੀ ਖ਼ਬਰ ਅਨਾਜ ਮੰਡੀ 'ਚ 6.91 ਲੱਖ ਕੁਇੰਟਲ ਕਣਕ ਦੀ ਖ਼ਰੀਦ ਹੋਈ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।