15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹਿਊਮਨ ਰਾਈਟਸ ਕੌਂਸਲ ਨੇ ਦਿੱਤਾ ਪੀ.ਸੀ.ਐਸ. ਪਾਇਲ ਗੋਇਲ ਨੂੰ ਜਾਗਰਣ ਦਾ ਸੱਦਾ <br/>

ਅਜੀਤ ਡੈਸਕ 03-05-2026
ਲਾਡੋਵਾਲ, 2 ਮਈ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਕਪੂਰ ਸਿੰਘ ਵਾਲਾ ਅਤੇ ਪੱਤੀ ਛੋਅਲੇ ਵਿਖੇ 6 ਮਈ ਨੂੰ ਕਰਵਾਏ ਜਾਣ ਵਾਲੇ ਸ਼ੀਤਲਾ ਮਾਤਾ ਜੀ ਦੇ ਪਹਿਲੇ ਵਿਸ਼ਾਲ ਜਾਗਰਣ ਅਤੇ ਭੰਡਾਰੇ ਦੇ ਸਬੰਧ ਵਿਚ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਅਤੇ ਸ਼ੀਤਲਾ ਮਾਤਾ ਪ੍ਰਬੰਧਕ ਕਮੇਟੀ ਵਲੋਂ ਪੀ.ਸੀ.ਐਸ. ਪਾਇਲ ਗੋਇਲ, ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਨੂੰ ਜਾਗਰਣ ਵਿਚ ਪੁੱਜਣ ਦਾ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਅਧਿਕਾਰੀ ਪਾਇਲ ਗੋਇਲ ਨੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਾਂ ਦਿਆਂ ਚਰਨਾਂ ਵਿਚ ਹਾਜ਼ਰੀ ਲਗਵਾਉਣਾ ਯਕੀਨੀ ਬਣਾਉਣਗੇ | ਇਸ ਮੌਕੇ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ, ਕਿਸਾਨ ਬਿਨ ਹਲਕਾ ਗਿੱਲ ਦੇ ਪ੍ਰਧਾਨ ਸੁਰਿੰਦਰ ਸਿੰਘ ਪਵਾਰ ਅਤੇ ਜੇ.ਈ. ਪਵਨ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਵਲੋਂ 4 ਤੋਂ ਪਟਿਆਲਾ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦੇਵੇਗਾ ਲੜੀਵਾਰ ਧਰਨਾ... ਅਗਲੀ ਖ਼ਬਰ ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲਾ 9 ਮਈ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।