01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਲਿਵਰੀ ਮੈਨ ਤੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ <br/>

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਸੰਤ ਸਿੰਘ ਨੇ ਦੱਸਿਆ ਕਿ ਉਹ ਸਵੀਗੀ ਡਲਿਵਰੀ ਦਾ ਕੰਮ ਕਰਦਾ ਹੈ ਤੇ ਪਿਛਲੇ ਦਿਨੀਂ ਆਰਡਰ ਡਲੀਵਰ ਕਰਨ ਲਈ ਪ੍ਰੇਮ ਨਗਰ ਵਿਖੇ ਆਇਆ ਸੀ ਤਾਂ ਅਣਪਛਾਤੇ ਤਿੰਨ ਨÏਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਦਾਤ ਦਿਖਾ ਕੇ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਹÏਲਦਾਰ ਅਮਿਤ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਦੋ ਕਾਬੂ ਅਗਲੀ ਖ਼ਬਰ ਰਾਮ ਸ਼ਰਣਮ ਆਸ਼ਰਮ ਤੋਂ ਜਲਾਲਾਬਾਦ ਦੀ ਸੰਗਤ ਵਾਪਸ ਪਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।