31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ਼ਰਾਬ ਵੇਚਣ ਲਈ ਖੜੇ੍ਹ ਵਿਅਕਤੀ ਪੁਲਿਸ ਨੂੰ ਦੇਖ ਹੋਏ ਫ਼ਰਾਰ, ਸ਼ਰਾਬ ਬਰਾਮਦ <br/>

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਆਹੂਜਾ)-ਥਾਣਾ ਮੋਤੀ ਨਗਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਸ਼ਰਾਬ ਵੇਚਣ ਲਈ ਗਲੀ ਨੰਬਰ 6, ਬੇਅੰਤਪੁਰਾ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਹਨ, ਜਿਸ 'ਤੇ ਰੇਡ ਕੀਤੀ ਤਾਂ ਮੁਲਜ਼ਮ ਐਕਟਿਵਾ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਐਕਟਿਵਾ 'ਚੋਂ 26 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਦਿਨੇਸ਼ ਤੇ ਰੋਹਿਤ ਅਗਰਵਾਲ ਵਜੋਂ ਹੋਈ ਹੈ |

ਪਿਛਲੀ ਖ਼ਬਰ ਮੁਲਾਕਾਤ ਦÏਰਾਨ ਹਵਾਲਾਤੀ ਨੂੰ ਨਸ਼ੀਲਾ ਪਦਾਰਥ ਦੇਣ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 6 ਵਿਖੇ 37 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।